ਫਗਵਾੜਾ ‘ਚ ਹੋਈ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਹੰਗਾਮੀ ਮੀਟਿੰਗ * ਗਿਰਫਤਾਰ ਕਿਸਾਨਾਂ ਦੀ ਰਿਹਾਈ ਲਈ ਕਰਾਂਗੇ ਤਿੱਖਾ ਸੰਘਰਸ਼ – ਕਿਸਾਨ ਆਗੂ
Visits:230 Total: 114694ਫਗਵਾੜਾ …ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਸਟੇਟ ਬਾਡੀ ਦੀ ਹੰਗਾਮੀ ਮੀਟਿੰਗ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਯੂਨੀਅਨ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਸੀਨੀਅਰ ਕਿਸਾਨ ਆਗੂਆਂ ਦੀ ਗਿਰਫਤਾਰੀ ਅਤੇ ਪਿਛਲੇ 13 ਮਹੀਨੇ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਚੱਲ ਰਹੇ ਧਰਨੇ ਨੂੰ ਜਬਰਦਸਤੀ […]
Continue Reading