ਬਲਾਕ ਬੰਗਾ ਦੇ ਪਿੰਡ ਬਿਸਲਾ ਵਿਖੇ ਆਯੋਜਿਤ ਸਮਾਗਮ ਦੌਰਾਨ ਲਾਇਨ ਗੁਰਦੀਪ ਸਿੰਘ ਕੰਗ ਨੂੰ ਕੀਤਾ ਸਨਮਾਨਤ * ਲਾਇਨ ਕੰਗ ਨੇ ਹਾਜਰੀਨ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ।। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:363 Total: 181551 ਫਗਵਾੜਾ ।।ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਰੀਡਿੰਗ ਐਕਸ਼ਨ ਪ੍ਰੋਗਰਾਮ) ਲਾਇਨ ਮਾਸਟਰ ਹਰਮੇਸ਼ ਲਾਲ ਦੀ ਅਗਵਾਈ ਅਤੇ ਸੀਐਚਟੀ ਅਵਤਾਰ ਕੌਰ ਦੀ ਅਗਵਾਈ ਹੇਠ ਬਲਾਕ ਬੰਗਾ ਦੇ ਪਿੰਡ ਬਿਸਲਾ ਵਿਖੇ ਆਯੋਜਿਤ ਇਕ ਸਨਮਾਨ ਸਮਾਗਮ ਦੌਰਾਨ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਗੁਰਦੀਪ ਸਿੰਘ ਕੰਗ ਸਟੇਟ ਸਕੱਤਰ ਹਿਊਮਨ ਰਾਈਟਸ ਕੌਂਸਲ (ਇੰਡੀਆ) ਨੂੰ […]
Continue Reading