ਮੈਰੀਟੋਰੀਅਸ ਸਕੂਲ ਵਿਖੇ ਕਰਵਾਇਆ ਜਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ* *ਨੰਨ੍ਹੇ ਵਿਗਿਆਨੀਆਂ ਨੇ ਦਿਖਾਏ ਆਪਣੀ ਕਲਾ ਦੇ ਜੌਹਰ*….ਫਗਵਾੜਾ ਐਕਸਪ੍ਰੈਸ ਨਿਊਜ਼… ਵਿਨੋਦ ਸ਼ਰਮਾ 8528121325
Visits:419 Total: 269209ਜਲੰਧਰ, ਪੰਜਾਬ ਰਾਜ ਵਿਗਿਆਨ ਅਤੇ ਟੈਕਨਾਲੋਜੀ ਕੌਂਸਲ ਵੱਲੋਂ ਜਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਜਿਲ੍ਹੇ ਦੇ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਈ ਗਈ।ਇਸ ਬਾਲ ਵਿਗਿਆਨ ਕਾਂਗਰਸ ਦੀ ਸ਼ੁਰੂਆਤ ਜਿਲ੍ਹਾ ਸਿੱਖਿਆ ਅਫ਼ਸਰ ਕੁਲਤਰਨਜੀਤ ਸਿੰਘ, ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਜਿਲ੍ਹਾ ਕੋਆਰਡੀਨੇਟਰ ਹਰਜੀਤ ਕੁਮਾਰ ਬਾਵਾ ਨੇ ਕੀਤੀ। ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਹਰਜੀਤ ਕੁਮਾਰ […]
Continue Reading