ਫਗਵਾੜਾ ਵਿਖੇ ਰੋਜ਼ਗਾਰ ਮੇਲਾ ਅੱਜ-ਨਾਮੀ ਕੰਪਨੀਆਂ ਕਰਨਗੀਆਂ ਬਿਨੈਕਾਰਾਂ ਦੀ ਨੌਕਰੀ ਲਈ ਚੋਣ ਡਿਪਟੀ ਕਮਿਸ਼ਨਰ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਭ ਲੈਣ ਦਾ ਸੱਦਾ ਬਿਨੈਕਾਰਾਂ ਦੀ ਸਹੂਲਤ ਲਈ ਰੋਜ਼ਗਾਰ ਬਿਊਰੋ ਵਲੋਂ ਹੈਲਪਲਾਈਨ ਨੰਬਰ 98882-19247 ਜਾਰੀ
Visits:359 Total: 269580ਫਗਵਾੜਾ, 6 ਜੂਨ Kuldeep Singh Noor ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੰਤਵ ਨਾਲ ਲਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੀ ਲੜੀ ਵਿਚ 7 ਜੂਨ ਨੂੰ ਸਰਕਾਰੀ ਆਈ.ਟੀ.ਆਈ.(ਲੜਕੀਆਂ) ਫਗਵਾੜਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੇਲੇ ਦਾ ਲਾਭ ਲੈਣ ਦਾ ਸੱਦਾ ਦਿੰਦਿਆਂ […]
Continue Reading