ਫਗਵਾੜਾ ਦੇ ਨਜ਼ਦੀਕੀ ਪਿੰਡ ਭਾਖਨੀਆਣਾ ਚ ਲੱਤ ਤੇ ਗੋਲੀ ਲੱਗਣ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਮੋਟਰਸਾਈਕਲ ਤੇ ਸਵਾਰ ਦੋ ਅਨਪਛਾਤੇ ਹਮਲਾਵਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ।। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:527 Total: 185848ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ ਫਗਵਾੜਾ ਦੇ ਨਜ਼ਦੀਕੀ ਪਿੰਡ ਚ ਗੋਲੀ ਲੱਗਣ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਲਿਆਂਦਾ ਗਿਆ ਜਿੱਥੇ ਜਖਮੀ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਭਾਖੜੀਆਣਾ ਥਾਣਾ ਰਾਵਲਪਿੰਡੀ ਵਜੋਂ ਹੋਈ ਜਖਮੀ ਨੂੰ ਸਿਵਲ ਹਸਪਤਾਲ ਲੈ ਕੇ ਆਏ ਪਿੰਡ ਦੇ ਹੀ ਇਕ […]
Continue Reading