ਅੰਤਰਰਾਸ਼ਟਰੀ ਜੋਤਸ਼ੀ ਇੰਦਰਪ੍ਰੀਤ ਸਿੰਘ ਖੁਰਾਣਾ ਨੂੰ ਮਿਲਿਆ “”ਕੋਸਮਿਕ ਰਿਵਰ ਔਕਲਟ ਐਵਾਰਡ 2023 “” ।….. PHAGWARA express news vinod Sharma and kuldeep Singh Noor
Visits:178 Total: 144018 ਵਿਨੋਦ ਸ਼ਰਮਾ/ਕੁਲਦੀਪ ਸਿੰਘ ਨੂਰ ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਵਸਨੀਕ ਅੰਤਰਰਾਸ਼ਟਰੀ ਜੋਤਸ਼ੀ ਅਤੇ ਅੰਤਰਰਾਸ਼ਟਰੀ ਟੈਰੋ ਕਾਰਡ ਰੀਡਰ ਇੰਦਰਪ੍ਰੀਤ ਸਿੰਘ ਖੁਰਾਣਾ ਨੂੰ ਸਿਟੀ ਬਿਊਟੀਫੁੱਲ ਦੇ ਨਾਮ ਵਜੋਂ ਜਾਣੇ ਜਾਂਦੇ ਸ਼ਹਿਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਦਿ ਕੋਸਮਿਕ ਰਿਵਰ ਔਕਲਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਜੈਸਮੀਨ ਜੈਜ਼ ਜੀ ਦੀ ਪ੍ਰਧਾਨਗੀ ਹੇਠ ਸ਼ਨੀਵਾਰ, […]
Continue Reading