ਦਰਬਾਰਾ ਸਿੰਘ ਗੁਰੂ ਦੀ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਵਾਪਸੀ, ਸੁਖਬੀਰ ਸਿੰਘ ਬਾਦਲ ਨੇ ਕਰਵਾਇਆ ਸ਼ਾਮਲ*.. Beuro report Phagwara express news
Visits:211 Total: 186592ਫਗਵਾੜਾ, ਉੱਘੇ ਸਿਆਸਤਦਾਨ ਅਤੇ ਸਾਬਕਾ ਅਫਸਰਸ਼ਾਹ ਸਰਦਾਰ ਦਰਬਾਰਾ ਸਿੰਘ ਗੁਰੂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਮੁੱਲਾਂਪੁਰ ਨੇੜੇ ਸਰਦਾਰ ਦਰਬਾਰਾ ਸਿੰਘ ਗੁਰੂ ਦੀ ਰਿਹਾਇਸ਼ ’ਤੇ ਪਹੁੰਚੇ ਜਿਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ […]
Continue Reading