*ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਵਰਕਸ਼ਾਪ ਲਗਾਈ… ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ *
Visits:104 Total: 46057 ਜਲੰਧਰ…..ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾਂ ਤਹਿਤ ਅੱਜ ਮੈਰੀਟੋਰੀਅਸ ਸਕੂਲ ਜਲੰਧਰ ਵਿਖੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਪ੍ਰਿੰਸੀਪਲ-ਕਮ-ਨੋਡਲ ਅਫ਼ਸਰ ਸੁਖਦੇਵ ਲਾਲ ਬੱਬਰ ਅਤੇ ਪ੍ਰਿੰਸੀਪਲ ਰਾਜੀਵ ਹਾਂਡਾ ਦੀ ਅਗਵਾਈ ਹੇਠ ‘ਗ੍ਰੀਨ ਸਕੂਲ ਪ੍ਰੋਗਰਾਮ’ਤਹਿਤ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਵਾਤਾਵਰਣ ਸਿੱਖਿਆ ਨੂੰ ਕਿਰਿਆਵੀ ਰੂਪ ਦੇਣ ਅਧੀਨ ਕਰਵਾਈ […]
Continue Reading