ਪਹਿਲਵਾਨਾਂ ਦੇ ਹੱਕ ਵਿੱਚ ਕੀਤੀ ਮਹਾਂਪੰਚਾਇਤ ਰਾਕੇਸ਼ ਟਿਕੈਤ ਨੇ ਵੱਡੇ ਅੰਦੋਲਨ ਵੱਲ ਕੀਤਾ ਇਸ਼ਾਰਾ…Beuro report Phagwara express news
Visits:343 Total: 181514ਮੁਜ਼ੱਫਰਨਗਰ, 2 ਜੂਨ ਬਿਊਰੋ ਰਿਪੋਰਟ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਖਾਪ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਸਮੇਤ ਕਈ ਸੰਗਠਨਾਂ ਨੇ ਦੇਸ਼ ਦੇ ਪਹਿਲਵਾਨਾਂ ਦੇ ਸਮਰਥਨ ਵਿਚ ਆਪਣੀ […]
Continue Reading