ਉੜੀਸਾ ਰੇਲ ਹਾਦਸੇ ਬਾਰੇ ਵਿਰੋਧੀ ਧਿਰਾਂ ਦੇ ਆਗੂਆਂ ਵਲੋਂ ਕੀਤੀ ਜਾ ਰਹੀ ਸਿਆਸਤ ਨਿੰਦਣਯੋਗ : ਲੱਕੀ ਸਰਵਟਾ* *ਰੇਲ ਮੰਤਰੀ ਦਾ ਅਸਤੀਫਾ ਮੰਗਣਾ ਜਾਇਜ ਨਹੀਂ : ਇੰਦੂ ਸਰਵਟਾ*…. Phagwara express news Report Kamal Noor

Visits:238 Total: 123098  ਫਗਵਾੜਾ 6 ਜੂਨ (ਕਮਲ ਨੂਰ ) ਉੜੀਸਾ ਦੇ ਬਾਲਾਸੋਰ ‘ਚ ਵਾਪਰੇ ਭਿਆਨਕ ਰੇਲ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਐਸ.ਸੀ ਸੈੱਲ ਜ਼ਿਲ੍ਹਾ ਕਪੂਰਥਲਾ ਦੇ ਮੀਤ ਪ੍ਰਧਾਨ ਲੱਕੀ ਸਰਵਟਾ ਨੇ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ […]

Continue Reading

ਸਾਕਾ ਨੀਲਾ ਤਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਛੋਲਿਆਂ ਦੇ ਪ੍ਰਸਾਦਿ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ….. Report Harvinder singh Bhungrni

Visits:179 Total: 123098 ਹੁਸ਼ਿਆਰਪੁਰ, 07 ਜੂਨ ( ਹਰਵਿੰਦਰ ਸਿੰਘ ਭੁੰਗਰਨੀ ) ਪਿੰਡ ਮਹਿਤਪੁਰ ਵੱਲੋ ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਜੀ ਟੀ ਰੋਡ ਤੇ ਬਿਲਾਸਪੁਰ, ਨੰਗਲ ਸ਼ਹੀਦਾਂ ਟੋਲ ਪਲਾਜ਼ਾ ਦੇ ਨਜ਼ਦੀਕ ਸਮੂਹ ਨਿਹੰਗ ਸਿੰਘਾਂ ਜਥੇਬੰਦੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸਾਕਾ ਨੀਲਾ ਤਾਰਾ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਛੋਲਿਆਂ […]

Continue Reading

ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਫਗਵਾੜਾ ਯੂਨਿਟ ਵਲੋਂ ਕਮਲਾ  ਕਾਲਜ ਫਾਰ ਵੋਮੈਨ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ* *ਵਿਦਿਆਰਥੀਆਂ ਨੂੰ ਬੂੱਟੇ ਵੰਡ ਵਾਤਾਵਰਣ ਨੂੰ ਬਚਾਉਣ ਦਾ ਦਿੱਤਾ ਸੰਦੇਸ਼*… Report kuldeep Singh Noor

Visits:131 Total: 123098  ਫਗਵਾੜਾ …ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਫਗਵਾੜਾ ਯੂਨਿਟ ਵਲੋਂ ਪ੍ਰਧਾਨ ਡਾ ਰਮਨ ਸ਼ਰਮਾ ਦੀ ਪ੍ਰਧਾਨਗੀ ਅਤੇ ਪ੍ਰਿੰਸੀਪਲ ਡਾ ਸਵਿੰਦਰ ਪਾਲ ਦੀ ਯੋਗ ਅਗਵਾਈ ਅਤੇ ਪ੍ਰੋਜੈਕਟ ਡਾਇਰੈਕਟਰ ਜੀਵਨ ਕੁਮਾਰ ਦੀ ਸੁਚੱਜੀ ਦੇਖ-ਰੇਖ ਹੇਠ ਸਥਾਨਕ ਕਮਲਾ ਨਹਿਰੂ ਕਾਲਜ ਫਾਰ ਵੋਮੈਨ ਫਗਵਾੜਾ ਵਿਖੇ ‘ ਮੇਰੀ ਲਾਈਫ – ਮੇਰਾ ਸਵੱਛ ‘ ਦੇ ਤਹਿਤ ਵਾਤਾਵਰਨ ਦੀ ਸ਼ੁੱਧਤਾ […]

Continue Reading

ਆਲਾ ਸਰਕਾਰੀ ਪ੍ਰਸ਼ਾਸਨਿਕ ਅਫਸਰਾਂ ਦੇ ਹੁਕਮਾਂ ਨੂੰ ਟਿੱਚ ਸਮਝਦੇ ਹਨ ਪਟਵਾਰੀ ਡੀਸੀ ਕੱਪੁਰਥੱਲਾ ਨਾਲ ਨਿਸ਼ਾਨਦੇਹੀ ਬਾਰੇ ਕੀਤੀ ਸਰੂਪ ਸਿੰਘ ਨੇ ਗੱਲਬਾਤ ਪੰਚਾਇਤ ਰਹੀ ਸਾਰਾ ਦਿਨ ਪ੍ਰੇਸ਼ਾਨ… Phagwara express news vinod Sharma and kuldeep Singh Noor

Visits:142 Total: 123098  ਫਗਵਾੜਾ,6 ਜੂਨ ( ਕੁਲਦੀਪ ਸਿੰਘ ਨੂਰ/ਵਿਨੋਦ ਸ਼ਰਮਾ ) ਪੰਜਾਬ ਵਿੱਚ ਸਰਕਾਰੀ ਪੰਚਾਇਤੀ ਜ਼ਮੀਨ ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਵਾਉਣ ਲਈ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸਰਕਾਰੀ ਅਧਿਕਾਰੀ ਘੱਟ ਹੀ ਅਮਲ ਕਰਦੇ ਦਿਖਾਈ ਦੇ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜੱਥੇਦਾਰ ਸਰੂਪ ਸਿੰਘ ਖਲਵਾੜਾ ਨੇ ਇੱਕ ਪ੍ਰੈਸ ਬਿਆਨ ਜਾਰੀ […]

Continue Reading

ਬਟਾਲਾ ਵਿਖੇ ਮਜਦੂਰ ਟਰੇਡ ਯੂਨੀਅਨ ਆਫ ਪੰਜਾਬ ਨੇ ਕੀਤਾ ਰੋਸ ਪ੍ਰਦਰਸ਼ਨ… Phagwara express news vinod Sharma

Visits:115 Total: 123098ਬਟਾਲਾ ।।।।।।ਅੱਜ ਮਜਦੂਰ ਟਰੇਡ ਯੂਨੀਅਨ ਆਫ ਪੰਜਾਬ ਨੇ ਇਕ ਰੋਸ ਪ੍ਰਦਰਸ਼ਨ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਆਗੂ ਜੀਤਾ ਸਿੰਘ ਤੇ ਕਾਮਰੇਡ ਕਪਤਾਨ ਸਿੰਘ ਦੀ ਅਗਵਾਈ ਹੇਠ ਕੀਤੀ ਜਿਸ ਨੂੰ ਸਬੋਧਨ ਕਰਦਿਆ ਯੂਨੀਅਨ ਦੇ ਜਿਲ੍ਹਾ ਜਰਨਲ ਸਕੱਤਰ ਕਾਮਰੇਡ ਮਨਜੀਤ ਰਾਜ ਬਟਾਲਾ ਨੇ ਕਿਹਾ ਕਿ ਪੰਜਾਬ ਅਤੇ ਕੇਦਰ ਸਰਕਾਰ ਦਲਿਤ ਵਰਗ ਨਾਲ ਵਿਤਕਰੇਬਾਜ਼ੀ ਕਰ ਰਹੀ […]

Continue Reading

ਸਮੂਹਿਕ ਛੁੱਟੀ ਲੈ ਕੇ DGSE ਦਫ਼ਤਰ ਘੇਰਣਗੇ ਸਰਵ ਸਿੱਖਿਆ ਅਭਿਆਨ/ਮਿਡ-ਡੇ ਮੀਲ ਦਫ਼ਤਰੀ ਮੁਲਾਜ਼ਮ ਆਪ ਸਰਕਾਰ ਦੇ ਇੱਕ ਸਾਲ ਪੂਰਾ ਹੋਣ ਦੇ ਬਾਵਜੂਦ ਨਾ ਤਨਖਾਹ ਅਨਾਮਲੀ ਦੂਰ ਹੋਈ ਅਤੇ ਨਾ ਹੀ ਰੈਗੂਲਰ ਦੇ ਆਰਡਰ ਮਿਲੇ ਜਲੰਧਰ

Visits:119 Total: 123098Chandigarh,6 June kuldeep Singh Noor ਪੁਰਾਣੇ ਰਾਜਨੀਤਿਕ ਸਿਸਟਮ ਤੋਂ ਅੱਕਣ ਤੇ ਆਮ ਆਦਮੀ ਪਾਰਟੀ ਨੇ ਬਦਲਾਅ ਦਾ ਨਾਅਰਾ ਦਿੱਤਾ ਸੀ ਅਤੇ ਬਦਲਾਅ ਦੇ ਨਾਅਰੇ ਤੇ ਆਮ ਜਨਤਾ ਅਤੇ ਮੁਲਾਜ਼ਮ ਵਰਗ ਨੂੰ ਵਿਸ਼ਵਾਸ ਸੀ ਕਿ ਸੱਤਾ ਵਿਚ ਆਉਣ ਤੋਂ ਬਾਅਦ ਮੁਲਾਜ਼ਮਾਂ ਦੇ ਹੱਕੀ ਮਸਲੇ ਹੱਲ ਹੋ ਜਾਣਗੇ ਪ੍ਰੰਤੂ ਵਿਧਾਇਕਾਂ ਤੋਂ ਲੈ ਕੈ ਮੁੱਖ ਮੰਤਰੀ […]

Continue Reading

ਫਗਵਾੜਾ ਵਿਖੇ ਰੋਜ਼ਗਾਰ ਮੇਲਾ ਅੱਜ-ਨਾਮੀ ਕੰਪਨੀਆਂ ਕਰਨਗੀਆਂ ਬਿਨੈਕਾਰਾਂ ਦੀ ਨੌਕਰੀ ਲਈ ਚੋਣ ਡਿਪਟੀ ਕਮਿਸ਼ਨਰ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਭ ਲੈਣ ਦਾ ਸੱਦਾ ਬਿਨੈਕਾਰਾਂ ਦੀ ਸਹੂਲਤ ਲਈ ਰੋਜ਼ਗਾਰ ਬਿਊਰੋ ਵਲੋਂ ਹੈਲਪਲਾਈਨ ਨੰਬਰ 98882-19247 ਜਾਰੀ

Visits:154 Total: 123098ਫਗਵਾੜਾ, 6 ਜੂਨ Kuldeep Singh Noor ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੰਤਵ ਨਾਲ ਲਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੀ ਲੜੀ ਵਿਚ 7 ਜੂਨ ਨੂੰ ਸਰਕਾਰੀ ਆਈ.ਟੀ.ਆਈ.(ਲੜਕੀਆਂ) ਫਗਵਾੜਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੇਲੇ ਦਾ ਲਾਭ ਲੈਣ ਦਾ ਸੱਦਾ ਦਿੰਦਿਆਂ […]

Continue Reading

️ ਕੈਬਨਿਟ ਮੰਤਰੀ ਪੰਜਾਬ ਬਲਕਾਰ ਸਿੰਘ ਤੇ ਹਮਲਾ ️ਪੁਲਿਸ ਨੇ ਨਸ਼ੇ ਵਿੱਚ ਧੁੱਤ ਹੋਏ ਨੌਜਵਾਨਾਂ ਨੂੰ ਕੀਤਾ ਕਾਬੂ, ਗੱਡੀ ਵੀ ਕੀਤੀ ਜਬਤ

Visits:254 Total: 123098 ਜਲੰਧਰ, 5 ਜੂਨ, ( ਵਿਸ਼ੇਸ਼ ਪ੍ਰਤੀਨਿਧ ) ਜਲੰਧਰ ਵਿਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਗੱਡੀ ਤੇ 6 ਦੇ ਕਰੀਬ ਅਣਪਛਾਤੇ ਨਸ਼ੇ ਵਿੱਚ ਧੁੱਤ ਹੋਏ ਨੌਜਵਾਨਾਂ ਨੇ ਹਮਲਾ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਘਟਨਾ ਬੀਤੀ ਰਾਤ ਸ੍ਰੀ ਗੁਰੂ ਰਵਿਦਾਸ ਚੌਕ ਨੇੜੇ ਰਾਤ ਕਰੀਬ 12:45 ਵਜੇ ਦੀ ਦੱਸੀ ਜਾ ਰਹੀ ਹੈ । […]

Continue Reading