ਫਗਵਾੜਾ ’ਚ ਇੱਕ ਹੋਰ ਕਾਂਗਰਸੀ ਨੇ ਮਾਂ ਪਾਰਟੀ ਦੀ ਪਿੱਠ ਵਿੱਚ ਮਾਰਿਆ ਛੁਰਾ ਪਿੰਡ ਵਜੀਦੋਵਾਲ ਦੇ ਮੌਜੂਦਾ ਸਰਪੰਚ ਓਮ ਪ੍ਰਕਾਸ਼ ਵੀ ਹੋਏ ‘ਆਪ’ ‘ਚ ਸ਼ਾਮਲ ਪਿੰਡ ਦੇ ਵਿਕਾਸ ਨੂੰ ਪਹਿਲ ਦੇਵਾਂਗੇ: ਜੋਗਿੰਦਰ ਸਿੰਘ ਮਾਨ… ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ ਤੇ ਕੁਲਦੀਪ ਸਿੰਘ ਨੂਰ ਦੀ ਰਿਪੋਰਟ
Visits:299 Total: 181784 ਫਗਵਾੜਾ,… ਆਮ ਆਦਮੀ ਪਾਰਟੀ ਨੇ ਫਗਵਾੜਾ ਕਾਂਗਰਸ ਨੂੰ ਇਕ ਹੋਰ ਝਟਕਾ ਦਿੰਦਿਆਂ ਅੱਜ ਪਿੰਡ ਵਜੀਦੋਵਾਲ ਦੇ ਸਰਪੰਚ ਓਮ ਪ੍ਰਕਾਸ਼ ਨੂੰ ਵੀ ‘ਆਪ’ ਵਿੱਚ ਸ਼ਾਮਲ ਕਰ ਲਿਆ। ਦੱਸਣਯੋਗ ਹੈ ਕਿ ਸੋਮਵਾਰ ਨੂੰ ਹੀ ਜ਼ਿਲ੍ਹਾ ਕਪੂਰਥਲਾ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਸ੍ਰੀਮਤੀ ਰਘੁਵੀਰ ਕੌਰ ਨੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ […]
Continue Reading