ਰਾਮਗੜ੍ਹੀਆ ਕਾਲਜ ਵਿਖ਼ੇ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।… ਵਿਨੋਦ ਸ਼ਰਮਾ ਦੀ ਰਿਪੋਰਟ
Visits:373 Total: 113657ਫਗਵਾੜਾ…. ਮੈਡਮ ਮਨਪ੍ਰੀਤ ਕੌਰ ਭੌਗਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਵੱਲ ਰਹੇ ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਅੱਜ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਸ਼ਾਮਲੀ ਤੇ ਰਾਗਨੀ ਅਤੇ ਬੀਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਲਵਪ੍ਰੀਤ ਤੇ […]
Continue Reading