ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ‘ਸਿੰਗਾਪੁਰ ਪ੍ਰਿੰਸੀਪਲਜ਼ ਟ੍ਰੇਨਿੰਗ ਅਕੈਡਮੀ’ ਲਈ ਰਵਾਨਾ ਕੀਤਾ…. ਵਿਨੋਦ ਸ਼ਰਮਾ ਦੀ ਰਿਪੋਰਟ
Visits:178 Total: 52611 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਨਵੀਂ ਸਿੱਖਿਆ ਕ੍ਰਾਂਤੀ ਵੱਲ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ। ਅੱਜ ਇੱਥੋਂ 72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ‘ਸਿੰਗਾਪੁਰ ਪ੍ਰਿੰਸੀਪਲਜ਼ ਟ੍ਰੇਨਿੰਗ ਅਕੈਡਮੀ’ ਲਈ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ […]
Continue Reading