ਸਰਬ ਨੌਜਵਾਨ ਸਭਾ ਰਜਿ ਫਗਵਾੜਾ ਵਲੋਂ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਵਿਦਿਆਰਥਣਾਂ ਦੇ ਕੋਰਸ ਪੂਰਾ ਹੋਣ ਤੇ ਕਿਟਾਂ ਸਰਟੀਫਿਕੇਟ ਤੇ ਸਨਮਾਨ ਚਿੰਨ ਦਿੱਤੇ ਗਏ।… ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:423 Total: 181779ਸਰਬ ਨੌਜਵਾਨ ਸਭਾ ਰਜਿ ਫਗਵਾੜਾ ਵਲੋਂ ਚਲਾਏ ਜਾ ਰਹੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਕੋਰਸ ਪੂਰਾ ਹੋਣ ਤੇ ਉਹਨਾਂ ਨੂੰ ਸਰਟੀਫਿਕੇਟ, ਸਨਮਾਨ ਚਿੰਨ੍ਹ ਅਤੇ ਮੇਕਅੱਪ ਕਿੱਟਾਂ ਵੰਡ ਸਮਾਗਮ ਗੁਰੂਦਵਾਰਾ ਸ਼ਹੀਦ ਗੰਜ ਸਕੀਮ -3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿਚ ਪਹੁੰਚੇ ਮੁੱਖ ਮਹਿਮਾਨ ਸਮਾਜ ਸੇਵਿਕਾ ਮੈਡਮ ਅਨੀਤਾ ਸੋਮ ਪ੍ਰਕਾਸ਼ ਕੈਂਥ ਉਨ੍ਹਾਂ […]
Continue Reading