ਜਲੰਧਰ ਵਿਖ਼ੇ ਬਲਾਕ ਰਿਸੋਰਸ ਪਰਸਨਾਂ ਦੀ ਸਿਖਲਾਈ ਨਾਲ “ਮਿਸ਼ਨ ਸਮਰੱਥ” ਦਾ ਹੋਇਆ ਆਗਾਜ਼*.. ਰਿਪੋਰਟ ਵਿਨੋਦ ਸ਼ਰਮਾ
Visits:655 Total: 126863 ਜਲੰਧਰ….ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਅਤੇ ਐੱਸਸੀਈਆਰਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜਲੰਧਰ ਦੇ ਮੈਰੀਟੋਰੀਅਸ ਸਕੂਲ ਵਿਖੇ ‘ਮਿਸ਼ਨ ਸਮਰੱਥ’ ਤਹਿਤ ਬਲਾਕ ਰਿਸੋਰਸਪਰਸਨ ਅਧਿਆਪਕਾਂ ਦੀ ਸਿਖਲਾਈ ਵਰਕਸ਼ਾਪ ਕਰਵਾਈ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਸ਼ਰਨ ਸਿੰਘ ਅਤੇ ੳੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੀਵ ਜੋਸ਼ੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਸਿਖਲਾਈ ਵਰਕਸ਼ਾਪ […]
Continue Reading