ਆਪ ਸਰਕਾਰ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ ਬੋਰੀਆਂ ਤੇ ਬੈਠਣ ਵਾਲੇ ਬਹੁਜਨ ਸਮਾਜ ਨੂੰ ਡਾ ਅੰਬੇਡਕਰ ਨੇ ਸੱਤਾ ਪ੍ਰਾਪਤੀ ਦਾ ਟੀਚਾ ਦਿੱਤਾ – ਜਸਵੀਰ ਸਿੰਘ ਗੜ੍ਹੀ….ਫਗਵਾੜਾ ਐਕਸਪ੍ਰੈਸ ਨਿਊਜ਼… ਵਿਨੋਦ ਸ਼ਰਮਾ

Visits:329 Total: 122976ਜਲੰਧਰ – ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦਲਿਤਾਂ ਪਿਛੜੇ ਵਰਗਾਂ ਦੇ 13ਸਵਾਲਾਂ ਨੂੰ ਲੈਕੇ ਅੱਜ ਜਲੰਧਰ ਵਿਖੇ ਬੋਰੀਆਂ ਤੇ ਬੈਠਕੇ ਵਿਸ਼ਾਲ ਪ੍ਰਦਰਸ਼ਨ ਕੀਤਾ ਅਤੇ ਗਵਰਨਰ ਦੇ ਨਾਮ ਮੈਮੋਰੰਡਮ ਦਿੱਤਾ। ਇਸ ਮੌਕੇ ਬਸਪਾ ਵਰਕਰਾਂ ਦੇ ਵਿਸ਼ਾਲ ਇਕੱਠ ਨੇ ਆਪਣੇ ਆਪਣੇ ਘਰੋਂ ਲਿਆਂਦੀ ਬੋਰੀ ਤੇ ਬੈਠੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ […]

Continue Reading