ਸ਼ਿਵ ਸੈਨਾ ਅਖੰਡ ਭਾਰਤ ਅਤੇ ਵਿਸ਼ਵ ਹਿੰਦੂ ਸੰਘ ਨੇ ਫਗਵਾੜਾ ਦੇ ਨਵ-ਨਿਯੁਕਤ ਨਾਇਬ ਤਹਿਸੀਲਦਾਰ ਦਾ ਸਵਾਗਤ ਕੀਤਾ।…. ਵਿਨੋਦ ਸ਼ਰਮਾ 8528121325
Visits:167 Total: 53118ਫਗਵਾੜਾ () ਵਿਨੋਦ ਸ਼ਰਮਾ ਸ਼ਿਵ ਸੈਨਾ ਅਖੰਡ ਭਾਰਤ ਅਤੇ ਵਿਸ਼ਵ ਹਿੰਦੂ ਸੰਘ ਦਾ ਇੱਕ ਵਫ਼ਦ ਕੌਮੀ ਪ੍ਰਧਾਨ ਅਜੈ ਮਹਿਤਾ ਦੀ ਪ੍ਰਧਾਨਗੀ ਹੇਠ ਫਗਵਾੜਾ ਦੇ ਨਵ-ਨਿਯੁਕਤ ਨਾਇਬ ਤਹਿਸੀਲਦਾਰ ਮਨਦੀਪ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਮੈਂਬਰਾਂ ਨੇ ਉਨ੍ਹਾਂ ਨੂੰ […]
Continue Reading