ਬਲਾਕ ਪੱਧਰੀ “ਕਿਸ਼ੋਰ ਸਿੱਖਿਆ ਪ੍ਰੋਗਰਾਮ” ਕਰਵਾਏ*_.. ਫਗਵਾੜਾ ਐਕਸਪ੍ਰੈਸ ਨਿਊਜ਼…8528121325

Visits:120 Total: 44675_*ਬਲਾਕ ਪੱਧਰੀ “ਕਿਸ਼ੋਰ ਸਿੱਖਿਆ ਪ੍ਰੋਗਰਾਮ” ਕਰਵਾਏ*_ ਜਲੰਧਰ…. ਰਾਜ ਵਿੱਦਿਆ ਖੋਜ ਅਤੇ ਸਿਖਲਾਈ ਕੌਂਸਲ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਕੁਲਤਰਨਜੀਤ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਰਾਜੀਵ ਜੋਸ਼ੀ ਦੀ ਅਗਵਾਈ ਤਹਿਤ ਅੱਜ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਕੂਲਾਂ ਵਿੱਚ ਬਲਾਕ ਪੱਧਰੀ ਇੱਕ ਰੋਜ਼ਾ ਐਡਵੋਕੇਸੀ ਪ੍ਰੋਗਰਾਮ ਕਰਵਾਇਆ ਗਿਆ। ਕਿਸ਼ੋਰ ਸਿੱਖਿਆ ਪ੍ਰੋਗਰਾਮ […]

Continue Reading