67ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਅੰਡਰ-19 ਮੁਕਾਬਲੇ 6 ਜਨਵਰੀ ਤੋਂ* ਕੈਬਨਿਟ ਮੰਤਰੀ ਬਲਕਾਰ ਸਿੰਘ ਕਰਨਗੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਟੂਰਨਾਮੈਂਟ ਦਾ ਉਦਘਾਟਨ… ਵਿਨੋਦ ਸ਼ਰਮਾ ਦੀ ਰਿਪੋਰਟ…8528121325

Visits:487 Total: 231342ਜਲੰਧਰ… ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਸਪੋਰਟਸ ਬ੍ਰਾਂਚ ਦੇ ਸਹਿਯੋਗ ਨਾਲ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੀ ਸਰਪ੍ਰਸਤੀ ਅਧੀਨ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਹਾਕੀ (ਅੰਡਰ-19) ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ ਮੁਕਾਬਲੇ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ 6 ਜਨਵਰੀ ਤੋਂ ਸ਼ੁਰੂ ਹੋ ਰਹੇ […]

Continue Reading