67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਹਾਕੀ ਮੁਕਾਬਲਿਆਂ ਦੀ ਜਲੰਧਰ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਸੂਬੇ ‘ਚ ਖੇਡ ਸਭਿਆਚਾਰ ਸਿਰਜਿਆ : ਬਲਕਾਰ ਸਿੰਘ….ਵਿਨੋਦ ਸ਼ਰਮਾ ਦੀ ਰਿਪੋਰਟ 8528121325

Visits:130 Total: 44647 ਜਲੰਧਰ,…: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਟੂਰਨਾਮੈਂਟ ਆਯੋਜਿਤ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਮਹਿਮਾਨ ਬਲਕਾਰ ਸਿੰਘ ਸਥਾਨਕ ਸਰਕਾਰ ਅਤੇ ਸੰਸਦੀ ਕਾਰਜ ਮੰਤਰੀ ਪੰਜਾਬ ਵਲੋਂ ਜਲੰਧਰ ਦੇ […]

Continue Reading