ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਵਿਸ਼ਵ ਕਵਿਤਾ ਦਿਵਸ ਮਨਾਇਆ…ਫਗਵਾੜਾ ਐਕਸਪ੍ਰੈਸ ਨਿਊਜ਼… ਵਿਨੋਦ ਸ਼ਰਮਾ… ਹਰਨੇਕ ਸਿੰਘ….8528121325
Visits:348 Total: 181770ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਵਿਸ਼ਵ ਕਵਿਤਾ ਦਿਵਸ ਮਨਾਇਆ ਮੈਡਮ ਮਨਪ੍ਰੀਤ ਕੌਰ ਭੋਗਲ ਜੀ ਦੀ ਪ੍ਰਧਾਨਗੀ ਹੇਠ ਚੱਲ ਰਹੇ ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਅੱਜ ਮਿਤੀ 21 ਮਾਰਚ 2042 ਨੂੰ ਵਿਸ਼ਵ ਕਵਿਤਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਹਰਮੀਤ ਕੌਰ, ਪੋਸਟ ਗ੍ਰੈਜੂਏਟ ਵਿਭਾਗ ਪੰਜਾਬੀ ਨੇ ਵਿਦਿਆਰਥੀਆਂ ਨੂੰ ਕਵਿਤਾ ਦੇ ਜੀਵਨ ਵਿੱਚ ਮਹੱਤਵ ਸੰਬੰਧੀ ਜਾਣਕਾਰੀ ਦਿੱਤੀ। […]
Continue Reading