ਪੰਜਾਬ ਵਿਚ ਅਕਾਲੀ ਦਲ ਦੇ 7 ਉਮੀਦਵਾਰ ਮੈਦਾਨ ਵਿਚ… ਵਿਨੋਦ ਸ਼ਰਮਾ 8528121325
Visits:317 Total: 182388ਲੋਕ ਸਭਾ ਚੋਣਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੇ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ.ਕੇ. ਸ਼ਰਮਾ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਗੁਰਦਾਸਪੁਰ ਤੋਂ ਡਾਕਟਰ ਦਲਜੀਤ ਸਿੰਘ ਚੀਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਫਰੀਦਕੋਟ […]
Continue Reading