ਖੱਤਰੀ ਮਹਾਂਸਭਾ ਪੰਜਾਬ ਵੱਲੋਂ 28 ਅਪ੍ਰੈਲ ਨੂੰ ਲੁਧਿਆਣਾ ਵਿੱਚ ਕੀਤੀ ਜਾਵੇਗੀ ਕਨਵੈਨਸ਼ਨ : ਰਮਨ ਨਹਿਰਾ…ਵਿਨੋਦ ਸ਼ਰਮਾ…8528121325
Visits:225 Total: 114632ਫਗਵਾੜਾ…. ਖੱਤਰੀ ਮਹਾਂਸਭਾ ਪੰਜਾਬ ਵੱਲੋਂ 28 ਅਪ੍ਰੈਲ ਨੂੰ ਲੁਧਿਆਣਾ ਦੇ ਕਲੱਬ ਹਾਲ ਵਿਖੇ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੱਤਰੀ ਮਹਾਂਸਭਾ ਪੰਜਾਬ ਦੇ ਜਨਰਲ ਸਕੱਤਰ ਰਮਨ ਨਹਿਰਾ ਨੇ ਸਮੂਹ ਖੱਤਰੀ ਭਾਈਚਾਰੇ ਦੇ ਲੋਕਾਂ ਨੂੰ ਲੁਧਿਆਣਾ ਵਿਖੇ ਹੋਣ ਜਾ ਰਹੀ ਕਾਨਫਰੰਸ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ […]
Continue Reading