ਫਗਵਾੜਾ ਭੁਲਾਰਾਈ ਬਾਈਪਾਸ ਤੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਵਿਚ ਹੋਸ਼ਿਆਰਪੂਰ ਤੋ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦਾ ਸਵਾਗਤ… ਵਿਨੋਦ ਸ਼ਰਮਾ ਦੀ ਰਿਪੋਰਟ…8528121325

Visits:207 Total: 79751ਫਗਵਾੜਾ ਭੁਲਾਰਾਈ ਬਾਈਪਾਸ ਤੇ ਅਕਾਲੀ ਦਲ ਦੇ ਸਮੂਹ ਵਰਕਰ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਵਿਚ ਹੋਸ਼ਿਆਰਪੂਰ ਤੋ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦਾ ਬੜੇ ਉਤਸ਼ਾਹ ਨਾਲ ਅਕਾਲੀ ਦਲ ਜਿੰਦਾਬਾਦ ਦੇ ਨਾਰੀਆ ਨਾਲ ਸਵਾਗਤ ਕੀਤਾ ਗਇਆ ਅਤੇ ਸਮੂਹ ਵਰਕਰਾਂ ਵਲੋਂ ਸੋਹਣ ਸਿੰਘ ਠੰਡਲ ਨੂੰ ਸਨਮਾਨਿਤ ਕੀਤਾ ਗਇਆ

Continue Reading