ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਜੰਗੇ ਅਜ਼ਾਦੀ ਦਾ ਵਧਾਇਆ ਆਯਾਮ- ਸੋਮ ਪ੍ਰਕਾਸ਼ ਤਿੰਨ ਸਮਾਜਸੇਵੀ ਸੰਸਥਾਵਾਂ ਵਲੋਂ ਕੈਂਪ ਵਿੱਚ 93 ਖੂਨਦਾਨੀਆਂ ਨੇ ਦਿੱਤੀ ਸੱਚੀ ਸ਼ਰਧਾਂਜਲੀ.. Phagwara Express news Vinod Sharma
Visits:107 Total: 44737ਫਗਵਾੜਾ- ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰਜ਼ ਕਲੱਬ ( ਰਜ਼ਿ.) ਫਗਵਾੜਾ , ਸ਼ਹੀਦ ਭਗਤ ਸਿੰਘ ਵੈਲਫੇਅਰ ਸੋਸਾਇਟੀ ( ਰਜ਼ਿ.) ਫਗਵਾੜਾ ਅਤੇ ਨੈਸ਼ਨਲ ਇੰਟੈਗਰੇਟਿਡ ਮੈਡੀਕਲ ਐਸੋਸੀਏਸ਼ਨ ( ਨੀਮਾ) ਵਲੋਂ ਸ਼ਿਵ ਮੰਦਰ ਤਲਾਬ ਅਰੋੜਿਆਂ ਮੇਹਲੀ ਗੇਟ ਫਗਵਾੜਾ ਵਿਖੇ ਸੰਯੁਕਤ ਰੂਪ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ ।ਕਲੱਬ […]
Continue Reading