ਮਾਊਂਟ ਲਿਟਰਾ ਸਕੂਲ (ਜ਼ੀ ਗਰੁੱਪ) ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਈ
Visits:229 Total: 144178ਫਗਵਾੜਾ ਐਕਸਪ੍ਰੈਸ ਨਿਊਜ਼ ।।। ਅੱਜ ਅੰਮ੍ਰਿਤਸਰ ਜ਼ਿਲੇ ਦੇ ਨਜ਼ਦੀਕ ਪੈਂਦੇ ਪਿੰਡ ਥਾਂਦਾ ਵਿਖੇ 11 ਏਕੜ ਜ਼ਮੀਨ ਵਿੱਚ ਉਸਾਰੇ ਗਏ ਮਾਊਂਟ ਲਿਟਰਾ ਸਕੂਲ (ਜ਼ੀ ਲਾਰਨ ਲਿਮਟਿਡ) ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਤੀ ਗਈ। ਮਾਊਂਟ ਲਿਟਰਾ ਸਕੂਲ ਸਕੂਲ ਦੀ ਨਵੀਂ ਬਣੀ ਬਿਲਡਿੰਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ […]
Continue Reading