ਬਜਟ ਵਿਚ ਔਰਤਾਂ ਨੂੰ ਇਕ ਹਜਾਰ ਰੁਪਏ ਮਹੀਨਾ ਦੇਣ ਤੋਂ ਮੁਨਕਰ ਹੋਈ ‘ਆਪ’ ਸਰਕਾਰ’ – ਕਰਮਜੀਤ ਬਿੱਟੂ

Visits:103 Total: 44714 ਫਗਵਾੜਾ 27 ਮਾਰਚ.. ਪੰਜਾਬ ਸਰਕਾਰ ਵਲੋਂ ਵਿਧਾਨਸਭਾ ‘ਚ ਪੇਸ਼ ਕੀਤੇ ਸਾਲ 2025-26 ਦੇ ਬਜਟ ਦੀ ਨੁਕਤਾਚੀਨੀ ਕਰਦਿਆਂ ਜਿਲ੍ਹਾ ਕਾਂਗਰਸ ਸਕੱਤਰ ਕਰਮਜੀਤ ਸਿੰਘ ਬਿੱਟੂ ਅਤੇ ਹਲਕਾ ਫਗਵਾੜਾ ਦੇ ਸ਼ਹਿਰੀ ਮੀਤ ਪ੍ਰਧਾਨ ਤੁਲਸੀ ਰਾਮ ਖੋਸਲਾ ਨੇ ਕਿਹਾ ਕਿ ਸਰਕਾਰ ਵਲੋਂ ਪੇਸ਼ ਕੀਤਾ ਬਜਟ ‘ਆਪ ਦੇ ਫਲਾਪ’ ਹੋਣ ਦੀ ਗਵਾਹੀ ਭਰਦਾ ਹੈ। ਕਿਉਂਕਿ ਕੇਜਰੀਵਾਲ ਅਤੇ […]

Continue Reading