ਸ਼ਿਵ ਸ਼ਕਤੀ ਮਾਤਾ ਮੰਦਰ ਕਮੇਟੀ ਨੇ ਸੁਖਵੰਤ ਸਿੰਘ ਪੱਡਾ ਦਾ ਸਨਮਾਨ ਕੀਤਾ * ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ‘ਚ ਨਿਭਾਈ ਜਾ ਰਹੀ ਭੂਮਿਕਾ ਦੀ ਕੀਤੀ ਸ਼ਲਾਘਾ।। ਵਿਨੋਦ ਸ਼ਰਮਾ ਦੀ ਰਿਪੋਰਟ
Visits:469 Total: 230000ਫਗਵਾੜਾ ਐਕਸਪ੍ਰੈਸ ਨਿਊਜ਼।। ਵਿਨੋਦ ਸ਼ਰਮਾ…. ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਵੱਲੋਂ, ਹਿਉਮਨ ਰਾਈਟਸ ਕੌਂਸਲ (ਇੰਡੀਆ) ਦੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੂੰ ਮੰਦਿਰ ਵਿਖੇ ਪੁੱਜਣ ‘ਤੇ ਮਾਤਾ ਰਾਣੀ ਦੀ ਚੁਨਰੀ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਮੰਦਰ ਕਮੇਟੀ ਪ੍ਰਧਾਨ ਚੰਚਲ ਸੇਠ ਅਤੇ ਕੈਸ਼ੀਅਰ ਕਿੱਟੀ ਬਸਰਾ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ […]
Continue Reading