ਹਿਊਮਨ ਰਾਈਟਸ ਕੌਂਸਲ (ਇੰਡੀਆ) ਨੇ ਗੁਰਦੀਪ ਸਿੰਘ ਕੰਗ ਨੂੰ ਪੰਜਾਬ ਸਕੱਤਰ ਦੇ ਅਹੁਦੇ ਨਾਲ ਨਵਾਜਿਆ * ਕੌਂਸਲ ਨੂੰ ਸੂਬਾ ਪੱਧਰ ’ਤੇ ਮਜ਼ਬੂਤ ਸੰਗਠਨ ਬਣਾਇਆ ਜਾਵੇਗਾ: ਕੰਗ

Visits:65 Total: 44242ਫਗਵਾੜਾ ।।। ਰਾਈਟਸ ਕੌਂਸਲ (ਇੰਡੀਆ) ਵਲੋਂ ਪ੍ਰਸਿੱਧ ਸਮਾਜ ਸੇਵਕ ਗੁਰਦੀਪ ਸਿੰਘ ਕੰਗ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਕੌਂਸਲ ਦੇ ਪੰਜਾਬ ਸਕੱਤਰ ਦੀ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਹੈ। ਗੁਰਦੀਪ ਸਿੰਘ ਕੰਗ ਨੇ ਆਪਣੀ ਨਿਯੁਕਤੀ ਲਈ ਕੌਂਸਲ ਦੇ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਅਤੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ […]

Continue Reading