ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਸਰਕਾਰੀ ਸੀ. ਸੈ. ਸਕੂਲ ਭੁੱਲਾਰਾਈ ਵਿਖੇ ਮਨਾਈ ਗਈ ਡਾ. ਅੰਬੇਡਕਰ ਜਯੰਤੀ * ਡਾ. ਅੰਬੇਡਕਰ ਨੇ ਦਿੱਤਾ ਉੱਚ ਸਿੱਖਿਆ ਪ੍ਰਾਪਤੀ ਦਾ ਸੰਦੇਸ਼ : ਗੁਰਦੀਪ ਕੰਗ
Visits:491 Total: 229771ਫਗਵਾੜਾ ।।। ਭਾਰਤੀ ਸੰਵਿਧਾਨ ਨਿਰਮਾਤਾ ਅਤੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 135ਵੇਂ ਜਨਮ ਦਿਵਸ ਦੇ ਮੌਕੇ ’ਤੇ ਲਾਇਨਜ ਕਲੱਬ ਫਗਵਾੜਾ ਚੈਂਪੀਅਨ ਵਲੋਂ ਕਲੱਬ ਪ੍ਰਧਾਨ ਲਾਇਨ ਸੰਜੀਵ ਸੂਰੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਾਰਾਈ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਭੇਟ ਕੀਤੀ ਅਤੇ ਨਾਲ ਹੀ ਸਕੂਲ ਨੂੰ ਬੱਚਿਆਂ ਲਈ ਖੇਡਾਂ ਦਾ ਸਮਾਨ […]
Continue Reading