50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲੈਨਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:553 Total: 181604ਚੰਡੀਗੜ੍ਹ 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੋਮਵਾਰ ਨੂੰ ਰਾਜ ਕੁਮਾਰ, ਸਹਾਇਕ ਟਾਊਨ ਪਲੈਨਰ (ਏਟੀਪੀ), ਨਗਰ ਨਿਗਮ, ਫਗਵਾੜਾ ਅਤੇ ਫਗਵਾੜਾ ਦੇ ਹੀ ਇੱਕ ਪ੍ਰਾਈਵੇਟ ਨਕਸ਼ਾ ਨਵੀਸ (ਆਰਕੀਟੈਕਟ) ਰਾਜੇਸ਼ ਕੁਮਾਰ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ। ਅੱਜ ਇੱਥੇ […]
Continue Reading