ਪਹਿਲਗਾਮ ਦੇ ਨਿਰਦੋਸ਼ ਸੈਲਾਨੀਆਂ ਨੂੰ ਸਮਰਪਿਤ ਲਗਾਇਆ ਖੂਨਦਾਨ ਕੈਂਪ ਹਲਕਾ ਵਿਧਾਇਕ ਧਾਲੀਵਾਲ ਨੇ ਕੀਤਾ ਉਦਘਾਟਨ

Visits:47 Total: 47642ਫਗਵਾੜਾ- ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵਲੋਂ ਨਿਰਦੋਸ਼ ਸੈਲਾਨੀਆਂ ਦੇ ਕਤਲ ਦੇ ਵਿਰੋਧ ਅਤੇ ਉਹਨਾਂ ਦੀ ਆਤਮਿਕ ਸ਼ਾਂਤੀ ਦੇ ਸਬੰਧ ਵਿੱਚ ਖੂਨਦਾਨ ਸਿਰਮੌਰ ਸੰਸਥਾ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰਜ਼ ਕਲੱਬ ( ਰਜ਼ਿ.) ਫਗਵਾੜਾ ਵਲੋਂ ਕਲੱਬ ਕਬਾਨਾ ਦੇ ਮੈਨੇਜਮੈਂਟ ਅਤੇ ਸਟਾਫ ਦੀ ਮਦਦ ਨਾਲ ਇੱਕ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ । ਹੋਟਲ ਉਪ ਪ੍ਰਧਾਨ […]

Continue Reading