ਦੇਸ਼ ਦੇ ਬਹਾਦਰ ਰਾਖਿਆਂ ਨੂੰ ਸਮਰਪਿਤ ਖੂਨਦਾਨ ਕੈਂਪ 11 ਮਈ ਨੂੰ ਬੀ.ਐਸ.ਐਫ. ਅਤੇ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੱਗੇਗਾ ਕੈਂਪ
Visits:375 Total: 183511ਫਗਵਾੜਾ- ਪਹਿਲਗਾਮ ਵਿੱਚ ਅੱਤਵਾਦੀਆਂ ਵਲੋਂ ਨਰਿਦੋਸ਼ ਸੈਲਾਨੀਆਂ ਦੇ ਕਤਲ ਦੇ ਜਵਾਬ ਵਿੱਚ ਭਾਰਤੀ ਫੋਜਾਂ ਵਲੋਂ ਜਾਰੀ ਉਪਰੇਸ਼ਨ ਸਿੰਧੂਰ ਤਹਿਤ ਕਾਰਵਾਈ ਤੋਂ ਬੌਖਲਾਏ ਪਾਕਿਸਤਾਨ ਵਲੋਂ ਐਲਾਨੀ ਜੰਗ ਅਤੇ ਸੰਭਾਵਿਤ ਹਾਲਾਤਾਂ ਦੇ ਮੱਦੇਨਜ਼ਰ ਭਾਰਤ ਦੇ ਜਾਂਬਾਜ਼ ਯੋਧਿਆਂ ਦੀ ਜੀਵਨ ਸੁਰੱਖਿਆ ਲਈ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰਜ਼ ਕਲੱਬ ( ਰਜ਼ਿ) ਫਗਵਾੜਾ ਵਲੋਂ ਬੀ.ਐਸ.ਐਫ ਹੈਡਕੁਆਟਰ ਪੰਜਾਬ ਅਤੇ ਫਗਵਾੜਾ […]
Continue Reading