ਹਿਊਮਨ ਰਾਈਟਸ ਕੌਂਸਲ ਦੇ ਸੂਬਾ ਸਕੱਤਰ ਗੁਰਦੀਪ ਸਿੰਘ ਕੰਗ ਦੇ ਦਫ਼ਤਰ ਪੁੱਜੇ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ * ਨਵੇਂ ਦਫ਼ਤਰ ਲਈ ਦਿੱਤੀਆਂ ਸ਼ੁੱਭ ਇੱਛਾਵਾਂ।
Visits:183 Total: 117077ਫਗਵਾੜਾ ਹਿਊਮਨ ਰਾਈਟਸ ਕੌਂਸਲ (ਇੰਟੀਆ) ਦੇ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੇ ਅੱਜ ਫਗਵਾੜਾ ਵਿਖੇ ਕੌਂਸਲ ਦੇ ਸੂਬਾ ਸਕੱਤਰ ਗੁਰਦੀਪ ਸਿੰਘ ਕੰਗ ਦੁਆਰਾ ਸੈਂਟਰਲ ਟਾਊਨ ‘ਚ ਖੋਲ੍ਹੇ ਗਏ ਨਵੇਂ ਦਫਤਰ ਕੰਗ ਐਂਟਰਪ੍ਰਾਈਜ਼ਿਜ਼ ਦਾ ਦੌਰਾ ਕੀਤਾ। ਇਸ ਦੌਰਾਨ ਗੁਰਦੀਪ ਸਿੰਘ ਕੰਗ ਅਤੇ ਸਤਵਿੰਦਰ ਸਿੰਘ ਭੰਮਰਾ ਨੇ ਆਰਤੀ ਰਾਜਪੂਤ ਅਤੇ ਉਹਨਾਂ ਦੇ ਪਤੀ ਅਸ਼ਵਨੀ ਕੁਮਾਰ ਦਾ […]
Continue Reading