ਨਵਾਂ ਸ਼ਹਿਰ ਦੀ ਬੇਟੀ ਨੇ ਵਧਾਇਆ ਪੰਜਾਬ ਦਾ ਮਾਣ ਨਵਾਂਸ਼ਹਿਰ ਦੇ ਪਿੰਡ ਹਯਾਤਪੁਰ ਰੁੜਕੀ ਦੀ ਬੇਟੀ ਪਰਵਿੰਦਰ ਕੌਰ ਬਣੀ ਆਸਟਰੇਲੀਆ ਵਿੱਚ ਪਹਿਲੀ ਮਹਿਲਾ ਸੰਸਦ ਮੈਂਬਰ।
Visits:124 Total: 117075ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ।। ਨਵਾਂਸ਼ਹਿਰ ਦੀ ਰਹਿਣ ਵਾਲੀ ਡਾ. ਪਰਵਿੰਦਰ ਕੌਰ ਨੇ ਆਸਟ੍ਰੇਲੀਆ ਵਿਚ ਪਹਿਲੀ ਪੰਜਾਬੀ ਮਹਿਲਾ ਸੰਸਦ ਮੈਂਬਰ ਬਣ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। PAU ਦੀ ਸਾਬਕਾ ਵਿਦਿਆਰਥਣ ਡਾ. ਪਰਵਿੰ⁵ਦਰ ਕੌਰ ਪੱਛਮੀ ਆਸਟਰੇਲੀਆ ਦੇ ਪਾਰਲੀਮੈਂਟ ਦੀ ਪਹਿਲੀ ਪੰਜਾਬੀ ਮਹਿਲਾ ਮੈਂਬਰ ਵਜੋਂ ਡਾ. ਪਰਿਵੰਦਰ ਕੌਰ ਸਹੁੰ ਚੁੱਕੇਗੀ। PAU ਦੇ ਵਾਈਸ […]
Continue Reading