ਫਗਵਾੜਾ ਥਾਣਾ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:242 Total: 114751 ਫਗਵਾੜਾ। ਥਾਣਾ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾਂ ਤੋਂ ਦੋ 10 ਰੁਪਏ ਦੇ ਨੋਟ ਦੋ ਸਿਲਵਰ ਪੇਪਰ ਐਲਮਨੀਅਮ ਅਤੇ ਦੋ ਲਾਈਟਰ ਬਰਾਮਦ ਕੀਤੇ ਹਨ ਪੁਲਿਸ ਨੇ ਇਹਨਾਂ ਤੇ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਚ ਓ ਰਾਵਲਪਿੰਡੀ ਮੇਜਰ ਸਿੰਘ ਨੇ […]
Continue Reading