ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਵੱਲੋਂ ਉਰਦੂ ਆਮੋਜ਼ ਜਮਾਤ ਦੇ ਦਾਖ਼ਲੇ ਲਈ ਅਰਜ਼ੀਆਂ ਦੀ ਮੰਗ ਸੰਬੰਧੀ। ਫਗਵਾੜਾ ਐਕਸਪ੍ਰੈਸ਼ ਨਿਊਜ਼ ਵਿਨੋਦ ਸ਼ਰਮਾ।8528121325
Visits:158 Total: 113793ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ , ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਮਾਂ-ਬੋਲੀ ਪੰਜਾਬੀ ਦੇ ਵਿਕਾਸ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਲੜੀ ਤਹਿਤ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਵਿਖੇ ਉਰਦੂ ਆਮੋਜ਼ ਸਿਖਲਾਈ ਸੈਸ਼ਨ ਜੁਲਾਈ-ਦਸੰਬਰ 2025 ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ […]
Continue Reading