ਬਾਬਾ ਬਾਲਕ ਨਾਥ ਸੇਵਾ ਸਮਿਤੀ ਨੇ ਨਗਰ ਨਿਗਮ ਵਲੋਂ ਆਯੋਜਿਤ ਦਾਨ ਉਤਸਵ ‘ਚ ਭੇਂਟ ਕੀਤੇ ਕੱਪੜੇ * ਮੇਅਰ ਰਾਮਪਾਲ ਉੱਪਲ ਅਤੇ ਨਿਗਮ ਕਮਿਸ਼ਨਰ ਨੇ ਕੀਤੀ ਸ਼ਲਾਘਾ. ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:235 Total: 144123ਫਗਵਾੜਾ .. ਨਗਰ ਨਿਗਮ ਫਗਵਾੜਾ ਵੱਲੋਂ ਏ.ਡੀ.ਸੀ. ਕਮ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਅਤੇ ਮੇਅਰ ਰਾਮਪਾਲ ਉੱਪਲ ਦੀ ਸਰਪ੍ਰਸਤੀ ਹੇਠ ਆਯੋਜਿਤ ਦੋ-ਰੋਜ਼ਾ ਦਾਨ ਉਤਸਵ ‘ਚ ਬਾਬਾ ਬਾਲਕ ਨਾਥ ਸੇਵਾ ਸਮਿਤੀ ਦੇ ਮੈਂਬਰਾਂ ਨੇ ਅੱਜ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਦੀ ਪ੍ਰੇਰਣਾ ਸਦਕਾ ਕੱਪੜੇ ਭੇਂਟ ਕੀਤੇ। […]
Continue Reading