ਲਾਇਨਜ਼ ਇੰਟਰਨੈਸ਼ਨਲ 321-ਡੀ ਨੇ ਲਾਇਨ ਗੁਰਦੀਪ ਸਿੰਘ ਕੰਗ ਨੂੰ ਸ਼ਾਨਦਾਰ ਸੇਵਾਵਾਂ ਲਈ ਦਿੱਤਾ ਪ੍ਰਸ਼ੰਸਾ ਪੱਤਰ * ਸਾਲ 2025-26 ‘ਚ ਦੁਬਾਰਾ ਮਿਲੀ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਦੀ ਜ਼ਿੰਮੇਵਾਰੀ।। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ

Visits:627 Total: 269089ਫਗਵਾੜਾ ਲਾਇਨਜ਼ ਇੰਟਰਨੈਸ਼ਨਲ 321-ਡੀ ਵੱਲੋਂ ਜਲੰਧਰ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਦੌਰਾਨ ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੂੰ ਬਤੌਰ ਡਿਸਟ੍ਰਿਕਟਜ ਚੇਅਰਮੈਨ (ਪੀਸ ਪੋਸਟਰ) ਸ਼ਾਨਦਾਰ ਸੇਵਾਵਾਂ ਨਿਭਾਉਣ ਦੇ ਮੱਦੇਨਜ਼ਰ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਉਣ ਵਾਲੇ ਸਾਲ 2025-26 ਵਿੱਚ ਦੁਬਾਰਾ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਦੀ ਜ਼ਿੰਮੇਵਾਰੀ ਵੀ ਸੌਂਪੀ […]

Continue Reading