ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਰੀਜਨ ਚੇਅਰਮੈਨ ਲਾਇਨ ਸੰਜੀਵ ਸੂਰੀ ਨੇ ਡਾ. ਸੰਜੀਵ ਸਰੋਆ ਨੂੰ ਕੀਤਾ ਸਨਮਾਨਤ * ਰਾਸ਼ਟਰੀ ਡਾਕਟਰ ਦਿਵਸ ਦੀਆਂ ਸ਼ੁੱਭ ਇੱਛਾਵਾਂ ਵੀ ਦਿੱਤੀਆਂ।। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:304 Total: 231711ਫਗਵਾੜਾ ।।ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਰੀਜਨ ਚੇਅਰਮੈਨ ਲਾਇਨ ਸੰਜੀਵ ਸੂਰੀ ਨੇ ਫਗਵਾੜਾ ਦੇ ਪ੍ਰਸਿੱਧ ਕਾਰਡੀਓਲੋਜਿਸਟ ਡਾ. ਸੰਜੀਵ ਸਰੋਆ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਰਾਸ਼ਟਰੀ ਡਾਕਟਰ ਦਿਵਸ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਦੇ ਨਾਲ ਲਾਇਨਜ਼ ਇੰਟਰਨੈਸ਼ਨਲ 321-ਡੀ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. […]
Continue Reading