ਲਾਇਨ ਗੁਰਦੀਪ ਸਿੰਘ ਕੰਗ ਨੂੰ ਬਟਾਲਾ ਵਿਖੇ ਹੋਏ ਸਮਾਗਮ ਦੌਰਾਨ ਮਿਲਿਆ ਪ੍ਰਸ਼ੰਸਾ ਪੱਤਰ * ਡਿਸਟ੍ਰਿਕਟ ਗਵਰਨਰ ਲਾਇਨ ਵੀ.ਐਮ. ਗੋਇਲ ਨੇ ਕੀਤੀ ਸੇਵਾ ਕਾਰਜਾਂ ਦੀ ਸ਼ਲਾਘਾ।। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ

Visits:544 Total: 269271ਫਗਵਾੜਾ ।। ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੂੰ ਉਨ੍ਹਾਂ ਦੀਆਂ ਮਨੁੱਖਤਾ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਇਹ ਸਮਾਗਮ ਲਾਇਨ ਇੰਟਰਨੈਸ਼ਨਲ 321-ਡੀ ਦੇ ਨਵੇਂ ਚੁਣੇ ਗਏ ਡਿਸਟ੍ਰਿਕਟ ਗਵਰਨਰ ਲਾਇਨ […]

Continue Reading