ਦੁਨੀਆ ਨੂੰ ਸ਼ਾਂਤੀ ਦਾ ਸੰਦੇਸ਼ ਦੇਣ ਲਈ ਕਰਵਾਏ ਜਾਣਗੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ : ਲਾਇਨ ਗੁਰਦੀਪ ਸਿੰਘ ਕੰਗ।। ਵਿਨੋਦ ਸ਼ਰਮਾ ਦੀ ਰਿਪੋਰਟ
Visits:151 Total: 119506ਫਗਵਾੜਾ ।।ਲਾਇਨਜ਼ ਇੰਟਰਨੈਸ਼ਨਲ 321-ਡੀ ਵਲੋਂ ਜਲਦੀ ਹੀ ਦੁਨੀਆ ਨੂੰ ਸ਼ਾਂਤੀ ਦਾ ਸੰਦੇਸ਼ ਦੇਣ ਦੇ ਮਨੋਰਥ ਨਾਲ ਸਕੂਲੀ ਵਿਦਿਆਰਥੀਆਂ ਲਈ ਪੀਸ ਪੋਸਟਰ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ ਅੱਜ ਇੱਥੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੁਨੀਆ ਭਰ ਦੇ […]
Continue Reading