ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਦੇ ਮੌਕੇ ‘ਤੇ ਭਾਰਤੀ ਮਾਨਿਕ ਬਿਉਰੋ ਵੱਲੋਂ ਉਪਭੋਗਤਾ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ।। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:39 Total: 297437 ਫਗਵਾੜਾ- ਭਾਰਤੀ ਮਾਨਕ ਬਿਊਰੋ (BIS), ਜੰਮੂ ਅਤੇ ਕਸ਼ਮੀਰ ਸ਼ਾਖਾ ਦਫ਼ਤਰ ਜੰਮੂ ਵੱਲੋਂ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਦੇ ਸਬੰਧ ਵਿੱਚ ਪਿਰਾਮਿਡ ਕਾਲਜ ਵਿੱਚ ਇੱਕ ਉਪਭੋਗਤਾ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰਜ ਕਲੱਬ ਫਗਵਾੜਾ ਦੇ ਸਹਿਯੋਗ ਨਾਲ ਆਯੋਜਿਤ ਇਸ ਵਰਕਸ਼ਾਪ ਵਿੱਚ ਕਈ ਸਮਾਜਿਕ ਅਤੇ ਉਦਯੋਗਿਕ ਸੰਸਥਾਵਾਂ ਦੇ ਅਧਿਕਾਰੀਆਂ ਅਤੇ ਮੈਂਬਰਾਂ […]
Continue Reading