Visits:356 Total: 144094
ਫਗਵਾੜਾ ਭੁਲਾਰਾਈ ਬਾਈਪਾਸ ਤੇ ਅਕਾਲੀ ਦਲ ਦੇ ਸਮੂਹ ਵਰਕਰ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਵਿਚ ਹੋਸ਼ਿਆਰਪੂਰ ਤੋ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦਾ ਬੜੇ ਉਤਸ਼ਾਹ ਨਾਲ ਅਕਾਲੀ ਦਲ ਜਿੰਦਾਬਾਦ ਦੇ ਨਾਰੀਆ ਨਾਲ ਸਵਾਗਤ ਕੀਤਾ ਗਇਆ ਅਤੇ ਸਮੂਹ ਵਰਕਰਾਂ ਵਲੋਂ ਸੋਹਣ ਸਿੰਘ ਠੰਡਲ ਨੂੰ ਸਨਮਾਨਿਤ ਕੀਤਾ ਗਇਆ