ਸੁਣੋ ਕਿਉਂ ਆਏ ਗੁਰਦੀਪ ਕੰਗ ਦੇ ਦਫਤਰ ਐਮਪੀ ਰਾਜ ਕੁਮਾਰ ਅਤੇ ਉਸਦੀ ਟੀਮ
ਗੁਰਦੀਪ ਕੰਗ ਦੇ ਮਨ ਵਿੱਚ ਸੀ ਕਿ ਦਫਤਰ ਦੇ ਉਦਘਾਟਨ ਦੇ ਵੇਲੇ ਰਾਜਕੁਮਾਰ ਚੱਬੇਵਾਲ ਉਸ ਦੀ ਟੀਮ ਆਵੈ ਪਰ ਆਮ ਆਦਮੀ ਪਾਰਟੀ ਟੀਮ ਦਾ ਸਮਾਂ ਨਹੀਂ ਲੱਗਿਆ ਜਿਸ ਤੇ ਤਹਿਤ ਅੱਜ ਗੁਰਦੀਪ ਕੰਗ ਨੇ ਆਮ ਆਦਮੀ ਪਾਰਟੀ ਦੀ ਟੀਮ ਨੂੰ ਬੂਲਾਇਆ ਦੇਖੋ ਕਿੱਦਾਂ ਕੀਤਾ ਟੀਮ ਦਾ ਜੋਰਦਾਰ ਸਵਾਗਤ
ਟੀਮ ਨੇ ਆਮ ਆਦਮੀ ਪਾਰਟੀ ਦੇ ਐਮਪੀ ਰਾਜ ਕੁਮਾਰ ਅਤੇ
ਹਰਜੀ ਮਾਨ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਕਿੰਨਾ ਪਿਆਰ ਹਰਜੀ ਮਾਨ ਵਿੱਚ ਦੇਖਣ ਨੂੰ ਮਿਲਿਆ ਉਹਨਾਂ ਨੇ ਕਿਹਾ ਕਿ ਕੰਗ ਸਾਹਿਬ ਸਮਾਜ ਸੇਵਕ ਵੀ ਹਨ ਅਤੇ ਆਮ ਆਦਮੀ ਪਾਰਟੀ ਦੇ ਪ੍ਰਸ਼ੰਸਕ ਵੀ ਹਣ ਜੋ ਆਮ ਆਦਮੀ ਪਾਰਟੀ ਦਾ ਬਹੁਤ ਸਾਥ ਦਿੰਦੇ ਹਨ ਬਾਅਦ ਵਿੱਚ ਗੁਰਦੀਪ ਕੰਗ ਨੇ ਐਮਪੀ ਰਾਜਕੁਮਾਰ ਚੱਬੇਵਾਲ ਹਰਜੀ ਮਾਨ ਤੇ ਪੂਰੀ ਟੀਮ ਨੂੰ ਸਨਮਾਨਿਤ ਕੀਤਾਉਹਨਾਂ ਨੇ ਮੈਂਬਰ ਪਾਰਲੀਮੈਂਟ ਡਾ. ਚੱਬੇਵਾਲ ਨੂੰ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਉਹ ਜਿੱਥੇ ਐਂਟੀ ਕਰੱਪਸ਼ਨ ਫਾਊਂਡੇਸ਼ਨ ਨਾਲ ਜੁੜ ਕੇ ਸਮਾਜ ਨੂੰ ਭ੍ਰਿਸ਼ਟਾਚਾਰ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹਨ, ਉੱਥੇ ਹੀ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਪਲੇਟਫਾਰਮ ਰਾਹੀਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ। ਇਸ ਤੋਂ ਇਲਾਵਾ, ਲੋੜਵੰਦ ਮਰੀਜ਼ਾਂ ਨੂੰ ਦਵਾਈਆਂ, ਸਰਕਾਰੀ ਹਸਪਤਾਲਾਂ ਵਿੱਚ ਦਾਖਲ ਮਰੀਜਾਂ ਨੂੰ ਦੁੱਧ, ਫਲ ਆਦਿ ਵੰਡਣ ਦੇ ਨਾਲ-ਨਾਲ, ਲਾਇਨਜ਼ ਕਲੱਬਾਂ ਦੀ ਮਦਦ ਨਾਲ ਰੁੱਖ ਲਗਾ ਕੇ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ। ਇੰਨਾ ਹੀ ਨਹੀਂ, ਸਗੋਂ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਪ੍ਰਧਾਨ ਹੋਣ ਦੇ ਨਾਤੇ ਵੀ ਉਹ ਕਈ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਕਰਦੇ ਹਨ। ਜਿਸ ਵਿੱਚ ਉਨ੍ਹਾਂ ਨੂੰ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਅਤੇ ਹੋਰ ਸਾਥੀਆਂ ਦਾ ਭਰਪੂਰ ਸਹਿਯੋਗ ਪ੍ਰਾਪਤ ਹੁੰਦਾ ਹੈ। ਸੰਸਦ ਮੈਂਬਰ ਡਾ. ਚੱਬੇਵਾਲ ਨੇ ਗੁਰਦੀਪ ਸਿੰਘ ਕੰਗ ਦੇ ਸਮਾਜ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਵਿੱਚ ਇੱਕ ਸੰਸਥਾ ਵਾਂਗ ਸਮਾਜ ਦੀ ਸੇਵਾ ਕਰ ਰਹੇ ਹਨ, ਜੋ ਕਿ ਦੂਜਿਆਂ ਲਈ ਵੀ ਪ੍ਰੇਰਨਾਦਾਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲਾਇਨ ਕੰਗ ਦੇ ਸੱਦੇ ’ਤੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਹਰ ਸੰਭਵ ਯਤਨ ਕਰਨਗੇ। ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਅਤੇ ਹੋਰ ਪਤਵੰਤਿਆਂ ਨੂੰ ਗੁਰਦੀਪ ਸਿੰਘ ਕੰਗ ਵੱਲੋਂ ਸਿਰੋਪੇ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਲਾਇਨ ਸੰਜੀਵ ਲਾਂਬਾ, ਨਵੀਨ ਉੱਪਲ, ਸੁਖਜੀਵਨ ਸਿੰਘ, ਰਵੀ ਕੁਮਾਰ, ਵਿਪਨ ਸ਼ਰਮਾ, ਅਨੂਪ ਦੁੱਗਲ ਆਦਿ ਵੀ ਮੌਜੂਦ ਸਨ।ਉਹਨਾਂ ਨੇ ਮੈਂਬਰ ਪਾਰਲੀਮੈਂਟ ਡਾ. ਚੱਬੇਵਾਲ ਨੂੰ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਉਹ ਜਿੱਥੇ ਐਂਟੀ ਕਰੱਪਸ਼ਨ ਫਾਊਂਡੇਸ਼ਨ ਨਾਲ ਜੁੜ ਕੇ ਸਮਾਜ ਨੂੰ ਭ੍ਰਿਸ਼ਟਾਚਾਰ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹਨ, ਉੱਥੇ ਹੀ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਪਲੇਟਫਾਰਮ ਰਾਹੀਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ। ਇਸ ਤੋਂ ਇਲਾਵਾ, ਲੋੜਵੰਦ ਮਰੀਜ਼ਾਂ ਨੂੰ ਦਵਾਈਆਂ, ਸਰਕਾਰੀ ਹਸਪਤਾਲਾਂ ਵਿੱਚ ਦਾਖਲ ਮਰੀਜਾਂ ਨੂੰ ਦੁੱਧ, ਫਲ ਆਦਿ ਵੰਡਣ ਦੇ ਨਾਲ-ਨਾਲ, ਲਾਇਨਜ਼ ਕਲੱਬਾਂ ਦੀ ਮਦਦ ਨਾਲ ਰੁੱਖ ਲਗਾ ਕੇ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ। ਇੰਨਾ ਹੀ ਨਹੀਂ, ਸਗੋਂ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਪ੍ਰਧਾਨ ਹੋਣ ਦੇ ਨਾਤੇ ਵੀ ਉਹ ਕਈ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਕਰਦੇ ਹਨ। ਜਿਸ ਵਿੱਚ ਉਨ੍ਹਾਂ ਨੂੰ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਅਤੇ ਹੋਰ ਸਾਥੀਆਂ ਦਾ ਭਰਪੂਰ ਸਹਿਯੋਗ ਪ੍ਰਾਪਤ ਹੁੰਦਾ ਹੈ। ਸੰਸਦ ਮੈਂਬਰ ਡਾ. ਚੱਬੇਵਾਲ ਨੇ ਗੁਰਦੀਪ ਸਿੰਘ ਕੰਗ ਦੇ ਸਮਾਜ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਵਿੱਚ ਇੱਕ ਸੰਸਥਾ ਵਾਂਗ ਸਮਾਜ ਦੀ ਸੇਵਾ ਕਰ ਰਹੇ ਹਨ, ਜੋ ਕਿ ਦੂਜਿਆਂ ਲਈ ਵੀ ਪ੍ਰੇਰਨਾਦਾਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲਾਇਨ ਕੰਗ ਦੇ ਸੱਦੇ ’ਤੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਹਰ ਸੰਭਵ ਯਤਨ ਕਰਨਗੇ। ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਅਤੇ ਹੋਰ ਪਤਵੰਤਿਆਂ ਨੂੰ ਗੁਰਦੀਪ ਸਿੰਘ ਕੰਗ ਵੱਲੋਂ ਸਿਰੋਪੇ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਲਾਇਨ ਸੰਜੀਵ ਲਾਂਬਾ, ਨਵੀਨ ਉੱਪਲ, ਸੁਖਜੀਵਨ ਸਿੰਘ, ਰਵੀ ਕੁਮਾਰ, ਵਿਪਨ ਸ਼ਰਮਾ, ਅਨੂਪ ਦੁੱਗਲ ਆਦਿ ਵੀ ਮੌਜੂਦ ਸਨ।
ਗੁਰਦੀਪ ਕੰਗ ਬਣ ਗਿਆ ਜਰੂਰਤਮੰਦ ਸਮਾਜ ਦਾ ਅਖਾ ਦਾ ਤਾਰਾ ਵੱਡੇ ਵੱਡੇ ਲੀਡਰ ਗੁਰਦੀਪ ਕੰਗ ਦੀ ਤਰੀਫ ਕਰਦੇ ਨੀ ਥੱਕਦੇ ਕੰਗ ਦੇ ਦਫਤਰਾਂ ਦੇ ਮਾਰਦੇ ਹਨ ਚੱਕਰ ਸਾਨੂੰ ਇਸ ਤਰ੍ਹਾਂ ਦਾ ਸਮਾਜ ਸੇਵਕ ਨਹੀਂ ਮਿਲਣਾ ਐਮ ਪੀ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਹਰਜੀ ਮਾਣ ਨੇ ਕਿਹਾ ਗੁਰਦੀਪ ਕੰਗ ਹਨ ਸਮਾਜ ਸੇਵਕ ਹੋਣ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਵੀ ਹਨ ਪਰਸਸ਼ੱਕ।। ਕਿਦਾ ਵਧੀਆ ਢੰਗ ਨਾਲ ਕੀਤਾ ਐਮਪੀ ਰਾਜ ਕੁਮਾਰ ਚੱਬੇਵਾਲ ਅਤੇ ਹਰਜੀ ਮਾਨ ਦਾ ਕੀਤਾ ਸਵਾਗਤ ਗੁਰਦੀਪ ਕੰਗ ਨੇ ਪੜ ਲਓ ਖ਼ਬਰ।। ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:46 Total: 131492