Visits:115 Total: 44541
ਪੁਲਿਸ ਮੁਲਾਜ਼ਮਾਂ ਦੀਆਂ ਅਕਸਰ ਨਾਜਾਇਜ਼ ਮਾਰਕੁੱਟ ਦੀਆਂ ਖਬਰਾਂ ਵਾਇਰਲ ਹੁੰਦੀਆਂ ਨਜ਼ਰ ਆਉਂਦੀਆਂ ਹਨ ਅਤੇ ਲੋਕਾਂ ਨਾਲ ਨਜਾਇਜ ਧੱਕੇ ਦੀਆਂ ਵੀਡੀਓ ਵਾਇਰਲ ਹੁੰਦੀਆਂ ਹਨ ਪਰ ਕੁਝ ਪੁਲਿਸ ਮੁਲਾਜ਼ਮ ਇਸ ਤਰਾਂ ਦੇ ਵੀ ਹਨ ਜੋ ਡਿਊਟੀ ਦੇ ਨਾਲ-ਨਾਲ ਲੋਕਾਂ ਦੀ ਸੇਵਾ ਲਈ ਵੀ ਅੱਗੇ ਆ ਰਹੇ ਹਨ ਹੜ ਦੇ ਹਾਲਾਤ ਨੂੰ ਦੇਖਦੇ ਹੋਏ ਪੁਲਿਸ ਮੁਲਾਜਮ ਲੋਕਾਂ ਦੀ ਸੇਵਾ ਕਰਦੇ ਨਜ਼ਰ ਆ ਰਹੇ ਹਨ ਜਿਨ੍ਹਾਂ ਨੇ ਵੀ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀਆਂ ਹਨ ਫਤਿਹਗੜ੍ਹ ਸਾਹਿਬ ਵਿਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸੀਨੀਅਰ ਪੁਲਸ ਅਧਿਕਾਰੀਆਂ ਤੇ ਐਮਐਲ ਏ ਟਰੈਕਟਰ ਤੇ ਚੜ੍ਹਕੇ ਇਲਾਕੇ ਦਾ ਦੌਰਾ ਕਰ ਰਹੇ ਹਨ। ਦੂਜੇ ਪਾਸੇ ਮੁਹਾਲੀ ਵਿੱਚ ਇਕ ਮੁਲਾਜ਼ਮ ਲੋਕਾਂ ਨੂੰ ਲੰਗਰ ਵੰਡਦਾ ਨਜ਼ਰ ਆ ਰਿਹਾ ਹੈ ਜੌ ਇਕ ਵਧੀਆ ਕਦਮ ਮੰਨਿਆ ਜਾ ਰਿਹਾ ਹੈ
ū