ਸਰਬ ਨੌਜਵਾਨ ਸਭਾ ਰਜਿ ਫਗਵਾੜਾ ਵਲੋਂ ਚਲਾਏ ਜਾ ਰਹੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਕੋਰਸ ਪੂਰਾ ਹੋਣ ਤੇ
ਉਹਨਾਂ ਨੂੰ ਸਰਟੀਫਿਕੇਟ, ਸਨਮਾਨ ਚਿੰਨ੍ਹ ਅਤੇ ਮੇਕਅੱਪ ਕਿੱਟਾਂ ਵੰਡ ਸਮਾਗਮ ਗੁਰੂਦਵਾਰਾ ਸ਼ਹੀਦ ਗੰਜ ਸਕੀਮ -3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿਚ ਪਹੁੰਚੇ ਮੁੱਖ ਮਹਿਮਾਨ ਸਮਾਜ ਸੇਵਿਕਾ ਮੈਡਮ ਅਨੀਤਾ ਸੋਮ ਪ੍ਰਕਾਸ਼ ਕੈਂਥ ਉਨ੍ਹਾਂ ਨਾਲ ਜਸਵਿੰਦਰ ਕੌਰ ਸਾਬਕਾ ਕੌਂਸਲਰ, ਸਿੰਮੀ ਨਾਰੰਗ, ਪ੍ਰਿਤਪਾਲ ਕੌਰ ਤੁਲੀ ਆਪ ਆਗੂ, ਪ੍ਰਧਾਨ ਸੁਖਵਿੰਦਰ ਸਿੰਘ,ਜਨਰਲ ਸਕੱਤਰ ਡਾ ਵਿਜੈ ਕੁਮਾਰ,ਸੁਸ਼ੀਲ ਸ਼ਰਮਾ, ਸਭਾ ਦੇ ਉਪ ਪ੍ਰਧਾਨ ਰਵਿੰਦਰ ਸਿੰਘ ਰਾਏ, ਡਾ: ਕੁਲਦੀਪ ਸਿੰਘ, ਨਰਿੰਦਰ ਸੈਣੀ, ਗੁਰਦੀਪ ਸਿੰਘ ਤੁੱਲੀ, ਸ਼ੁਸ਼ੀਲ ਸ਼ਰਮਾ,ਜਗਜੀਤ ਸਿੰਘ ਸੇਠ, ਜੁਨੇਸ਼ ਜੈਨ, ਰਕੇਸ਼ ਕੋਛੜ, ਸੁਰਿੰਦਰ ਬੱਧਣ, ਰਮਨ ਨੇਹਰਾ, ਸੁਖਦੇਵ ਗੰਡਮ, ਸਤਪ੍ਰਕਾਸ਼ ਸੱਗੂ, ਵਿਕਰਮਜੀਤ ਵਿੱਕੀ, ਪਰਮਜੀਤ ਰਾਏ, ਅਨੂਪ ਦੁੱਗਲ, ਰਾਜ ਬਸਰਾ, ਸਾਹਿਬਜੀਤ ਸਾਬੀ, ਜਸ਼ਨ ਮਹਿਰਾ, ਮਨਦੀਪ ਬਾਸੀ, ਮੈਡਮ ਤਨੂ, ਮੈਡਮ ਪੂਜਾ ਸੈਣੀ, ਮੈਡਮ ਸਪਨਾ ਸ਼ਾਰਦਾ, ਨੀਤੂ ਗੁਡਿੰਗ, ਸੁਧਾ ਬੇਦੀ, ਗੁਰਵਿੰਦਰ ਕੌਰ, ਦਾਮਿਨੀ, ਮੋਨਿਕਾ, ਪੂਜਾ ਮੇਹਮੀ, ਮਨਪ੍ਰੀਤ, ਪੂਨਮ, ਅਮਨਜੋਤ, ਸਿਮਰਨ, ਨਿਕਿਤਾ, ਖੁਸ਼ਪ੍ਰੀਤ, ਈਸ਼ਾ, ਮਾਨਸੀ, ਨੀਲਮ, ਬਲਜਿੰਦਰ, ਜੋਵਨਪ੍ਰੀਤ, ਅੰਜਲੀ, ਨੀਲੂ, ਪਿ੍ਰੰਯਕਾ, ਪਰਮਜੀਤ, ਰੀਮਾ, ਪ੍ਰੀਤੀ, ਗੁਰਲੀਨ, ਮਨਜੀਤ, ਆਂਚਲ, ਪਿ੍ਰਆ, ਸੁਮਨ ਆਦਿ ਸ਼ਾਮਲ ਸਨ।
ਸਰਬ ਨੌਜਵਾਨ ਸਭਾ ਰਜਿ ਫਗਵਾੜਾ ਵਲੋਂ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਵਿਦਿਆਰਥਣਾਂ ਦੇ ਕੋਰਸ ਪੂਰਾ ਹੋਣ ਤੇ ਕਿਟਾਂ ਸਰਟੀਫਿਕੇਟ ਤੇ ਸਨਮਾਨ ਚਿੰਨ ਦਿੱਤੇ ਗਏ।… ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ
Visits:196 Total: 45086