Visits:504 Total: 231448
ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਦੀ ਮੇਹਨਤ ਦੇ ਕਾਰਨ ਆਮ ਆਦਮੀ ਪਾਰਟੀ ਨੂੰ ਸ਼ਹਿਰ ਤੇ ਪਿੰਡਾਂ ਵਿਚ ਮਜਬੂਤੀ ਮਿਲੀ ਹੈ ਟੀਮ ਵਲੋਂ ਅਠੋਲੀ ਅਤੇ ਆਸਪਾਸ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਜਿਸ ਨਾਲ ਆਂਮ ਆਦਮੀ ਪਾਰਟੀ ਦੇ ਵਰਕਰਾ ਵਿਚ ਜੋਸ਼ ਦੇਖਣ ਨੂੰ ਮਿਲ ਰਹੀਆਂ ਹੈ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਆਣ ਵਾਲੇ ਦਿਨਾਂ ਵਿਚ ਪਿੰਡਾਂ ਵਿਚ ਮੀਟਿੰਗਾਂ ਕਿਤੀਆਂ ਜਾ ਰਹੀਆ ਹਨ ਮਿੱਟਿੰਗਾਂ ਦੇ ਦੌਰਾਨ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦਾ ਘਰ ਘਰ ਵਿਚ ਪ੍ਰਚਾਰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਆ ਰਹੀਆ ਮੁਸ਼ਕਲਾ ਸਬੰਧੀ ਵਿਚਾਰ ਕਰਕੇ ਉਸ ਦਾ ਹੱਲ ਕੀਤਾ ਜਾਵੇਗਾ ਇਸ ਮੌਕੇ ਤੇ ਡਿਸਟ੍ਰਿਕ ਪ੍ਰਧਾਨ ਸੁਰਿੰਦਰ ਸ਼ਰਮਾ ਸਰਕਲ ਇੰਚਾਰਜ ਤੇਜਪਾਲ ਬਲਬੀਰ ਚੰਦ ਮੌਜੂਦ ਸਨ