ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਲੁੱਟਣ ਵਾਲਿਆਂ ਦੇ ਨੱਕ ਵਿਚ ਦਮ ਕਰਕੇ ਸ਼ਹੀਦ ਭਗਤ ਸਿੰਘ ਦਾ ਕੀਤਾ ਪੂਰਾ ਸੁਪਨਾ ਤੇ ਕੀਤਾ ਉਨ੍ਹਾਂ ਦੇ ਜਨਮਦਿਨ ਤੇ ਕੋਟਿ ਕੋਟਿ ਪ੍ਰਣਾਮ… ਫਗਵਾੜਾ ਐਕਸਪ੍ਰੈਸ ਨਿਊਜ਼ ਵਿਨੋਦ ਸ਼ਰਮਾ 8528121325

पंजाब
Spread the love
Visits:117 Total: 44627

ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਤੇ ਸਮੂਹ ਆਮ ਆਦਮੀ ਪਾਰਟੀ ਦੀ ਟੀਮ ਵਲੋਂ ਅੱਜ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਤੇ ਕੋਟਿ ਕੋਟਿ ਪ੍ਰਣਾਮ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ ਗਿਆ ਇਸ ਮੌਕੇ ਤੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਤੇਜਪਾਲ sys ਪ੍ਰਧਾਨ ਦੀਪਕ ਕੁਮਾਰ ਸਟੇਟ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਸਰਕਲ ਇੰਚਾਰਜ ਸ਼ਿਵਮ ਅਤੇ ਪ੍ਰਵੀਨ ਚੰਦ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਸ਼ਮਿੰਦਰ ਸਿੰਘ ਵਿਜੇ ਕੁਮਾਰ ਗੋਗਣਾ ਨੇ ਕਹਿਆ ਹੈ ਕਿ ਆਮ ਆਦਮੀ ਪਾਰਟੀ ਹਮੇਸ਼ਾ ਸ਼ਹੀਦਾਂ ਦਾ ਸਤਿਕਾਰ ਕਰਦੀ ਹੈ ਸ਼ਹੀਦ ਭਗਤ ਨੇ ਦੇਸ਼ ਲਈ ਕੁਰਬਾਨੀ ਦਿਤੀ ਪਰ ਸਾਰੀਆਂ ਸਰਕਾਰਾਂ ਨੇ ਦੇਸ਼ ਨੂੰ ਲੁਟ ਲਏਆ ਪਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਪੰਜਾਬ ਨੂੰ ਲੁੱਟਣ ਵਾਲਿਆਂ ਦੇ ਨੱਕ ਵਿਚ ਦਮ ਕਰ ਦਿਤਾ ਮੰਤਰੀਆ ਦੀ ਪ੍ਰਵਾਹ ਨਾ ਕਰਦੇ ਹੋਏ ਉਨ੍ਹਾਂ ਨੂੰ ਜੇਲ ਵਿਚ ਸੁੱਟ ਦਿਤਾ ਗਇਆ ਤਾ ਜੋ ਲੋਕਾਂ ਨੂੰ ਵਧੀਆ ਸਰਕਾਰ ਦਿਤੀ ਜਾਵੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਤਾ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਖੱਟਕਰਕਲਾ ਤੋ ਕਸਮ ਚੁੱਕ ਕੈ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਤੇ ਹੁਣ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਹੁੰਦੇ ਨਜ਼ਰ ਆ ਰਹੇ ਹਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋ ਖੁਸ਼ ਹਨ ਆਮ ਆਦਮੀ ਪਾਰਟੀ ਦੀ ਟੀਮ ਵਲੋਂ ਅਜ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦੀ ਹੈ

Leave a Reply

Your email address will not be published. Required fields are marked *